ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਹੋਲੀ ਦੀ ਮੁਬਾਰਕਬਾਦ

ਚੰਡੀਗੜ੍ਹ 4 ਮਾਰਚ :

ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਰੇ ਪੰਜਾਬੀਆਂ ਨੂੰ ਹੋਲੀ ਅਤੇ ਹੋਲਾ ਮੁਹੱਲਾ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ।

ਉਨ੍ਹਾਂ ਕਿਹਾ ਕਿ ਇਹ ਤਿਉਹਾਰ ਪੰਜਾਬੀਆਂ ਦੇ ਜੀਵਨ ਨੂੰ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਨਾਲ ਭਰ ਦੇਵੇ । ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਸਾਰੀਆਂ ਇੱਛਾਵਾਂ ਪੂਰੀਆਂ ਕਰੇ।

Leave a Comment

Your email address will not be published. Required fields are marked *

Scroll to Top