ਹੋਸ਼ਿਆਰਪੁਰ – ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ਼੍ਰੀ ਸੁਰੇਦਰ ਲਾਂਬਾ IPS ਜੀ ਨੇ ਦੱਸਿਆ ਕਿ ਜਿਲੇ ਅੰਦਰ ਨਸ਼ਾ ਸਪਲਾਈ ਕਰਨ ਵਾਲੇਆ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ SP (INV) ਹੁਸ਼ਿਆਰਪੁਰ, ਸ਼੍ਰੀ ਹਰਜੀਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਅਤੇ ਸਬ ਇੰਸਪੈਕਟਰ ਰਮਨ ਕੁਮਾਰ ਮੁੱਖ ਅਫਸਰ ‘ਥਾਣਾ ਟਾਂਡਾ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿਚ ਨਸ਼ਾ ਸਪਲਾਈ ਕਰਨ ਵਾਲੇਆ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ, ਉਪਰਾਲੇ ਕੀਤੇ ਜਾ ਰਹੇ ਸਨ ।ਜੋ ਮਿਤੀ 17.04.24 ਨੂੰ ਏ ਐਸ.ਆਈ ਲੋਕ ਰਾਮ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਪਿੰਡ ਰੜਾ ਮੋਜੂਦ ਸੀ ਪੁੱਲ ਬਿਆਸ ਸਾਇਡ ਤੋ ਮੋਟਰਸਾਇਕਲ ਮਾਰਕਾ ਬੁਲਿਟ ਤੇ ਆ ਰਹੇ ਦੋ ਨੋਜਵਾਨਾ ਨੂੰ ਕਾਬੂ ਕਰਕੇ ਉਹਨਾ ਪਾਸੋ 20 ਗ੍ਰਾਮ ਹੈਰੋਇਨ ਕੀਤੀ ਗਈ । ਜਿਹਨਾ ਨੂੰ ਅੱਜ ਪੇਸ਼ ਅਦਾਲਤ ਕਰਕੇ ਰਿਮਾਡ ਹਾਸਿਲ ਕਰਕੇ ਹੋਰ ਵੀ ਸਖਤੀ ਨਾਲ ਪੁੱਛ ਗਿੱਛ ਕੀਤੀ ਜਾਵੇਗੀ ।
- +91 99148 68600
- info@livepunjabnews.com