ਟਾਂਡਾ – ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ਼੍ਰੀ ਸੁਰਿੰਦਰ ਲਾਂਬਾ IPS ਜੀ ਨੇ ਜਿਲੇ ਅੰਦਰ ਮਾੜੇ ਅੰਨਸਰਾ ਉਪਰ ਕਾਬੂ ਪਾਉਣ ਅਤੇ ਹੀਨੀਅਸ ਕਰਾਇਮ ਦੇ ਦੋਸ਼ੀਆਨ ਨੂੰ ਗ੍ਰਿਫਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਤਹਿਤ ਸ਼੍ਰੀ ਦਵਿੰਦਰ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਡਾ ਜੀ ਦੀ ਅਗਵਾਹੀ ਅਤੇ ਇੰਸ: ਗੁਰਿੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਟਾਂਡਾ ਦੀ ਨਿਗਰਾਨੀ ਹੇਠ ਮਿਤੀ 13-9-2024 ਨੂੰ ਏ.ਐਸ.ਆਈ ਅਮਰਜੀਤ ਸਿੰਘ 540/ਜੇ ਆਰ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਮੁੱਕਦਮਾ ਨੰਬਰ 66 भिडी 26-3-24 त्तेव पाता 61-1-14 EX Act, 308, 328, 511, 120-B IPC ਥਾਣਾ ਟਾਂਡਾ ਵਿੱਚ ਲੋੜੀਦੇ ਤਿੰਨ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ ਜਿਹਨਾ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁਛ ਗਿੱਛ ਕੀਤੀ ਜਾਵੇਗੀ
- +91 99148 68600
- info@livepunjabnews.com