ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਰਹੇਗਾ 41 ਵਾ ਸਵੈਂ ਇੱਛੁਕ ਖੂਨਦਾਨ ਕੈਂਪ ( ਪ੍ਰਧਾਨ ਜੱਥੇਦਾਰ ਮਨੋਹਰ ਸਿੰਘ )

ਜਲ਼ੰਧਰ (ਪ੍ਰਮਜੀਤ ਸਾਬੀ) – ਵਿਸਾਖੀ ਦੇ ਸ਼ੁਭ ਦਿਹਾੜੇ ਤੇ 13 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਡਰੋਲੀ ਕਲਾਂ ਵਿਖੇ ਦਸਵੰਧ ਗਰੀਬਾਂ ਲਈ ਐਨ ਜੀ ਓ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸੁਖਜੀਤ ਸਿੰਘ ਜੀ ਮਿਨਹਾਸ ਅਤੇ ਸਮੂਹ ਮੈਂਬਰ ਸਹਿਬਾਨਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਲਗਵਾਈਆਂ ਜਾ ਰਿਹਾ ਹੈ ਜੀ
ਸੋ ਸਵੈਂ ਇੱਛੁਕ ਖੂਨਦਾਨੀ ਵੀਰਾਂ ਭੈਣਾਂ ਨੂੰ ਪੁਰਜ਼ੋਰ ਬੇਨਤੀ ਹੈ ਕਿ ਆਓ ਆਪਾਂ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਲਈ ਖਾਲਸਾ ਸਾਜਨਾ ਦਿਵਸ ਦੇ ਸ਼ੁੱਭ ਦਿਹਾੜੇ ਤੇ ਆਪਣਾਂ ਬੇਸ਼ਕੀਮਤੀ ਖੂਨਦਾਨ ਜ਼ਰੂਰ ਕਰੀਏ ਜੀ ਇਸ ਵਾਰ ਬਲੱਡ ਇਕੱਤਰ ਕਰਨ
ਖਾਲਸਾ ਬਲੱਡ ਯੂਨਿਟ ਸ਼੍ਰੀ ਅੰਮ੍ਰਿਤਸਰ ਸਹਿਬ ਜੀ ਤੋਂ ਵਿਸ਼ੇਸ਼ ਕਰਕੇ ਪਹੁੰਚ ਰਹੀ ਹੈ

Leave a Comment

Your email address will not be published. Required fields are marked *

Scroll to Top