ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਜਾ ਕੇ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਕੰਟਰੋਲਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਸ਼੍ਰੀ ਨਰਿੰਦਰ ਸਿੰਘ ਜਲੰਧਰ ਵਿਖੇ ਦੇਰ ਸ਼ਾਮ ਤੱਕ ਲਿਫਟਿੰਗ ਯਕੀਨੀ ਬਣਾ ਰਹੇ ਹਨ।