ਵਾਤਾਵਰਨ ਵਿੱਚ ਵਿਸ਼ਵ ਵਿਆਪੀ ਜਾਗਰੂਕਤਾ ਲਿਆਉਣ ਸਬੰਧੀ ਹਰ ਸਾਲ 5 ਜੂਨ ਨੂੰ ‘ਵਿਸ਼ਵ ਵਾਤਾਵਰਨ’ ਦਿਵਸ ਮਨਾਇਆ

ਜਲੰਧਰ (ਪਰਮਜੀਤ ਸਾਬੀ) – ਵਾਤਾਵਰਨ ਵਿੱਚ ਵਿਸ਼ਵ ਵਿਆਪੀ ਜਾਗਰੂਕਤਾ ਲਿਆਉਣ ਸਬੰਧੀ ਹਰ ਸਾਲ 5 ਜੂਨ ਨੂੰ ‘ਵਿਸ਼ਵ ਵਾਤਾਵਰਨ’ ਦਿਵਸ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਦਾ ਉਪਰਾਲਾ ਕਰਦੇ ਹੋਏ, ਵਾਤਾਵਰਨ ਦੀ ਰੱਖਿਆ ਤੇ ਗ੍ਰਹਿ ਨੂੰ ਬਚਾਉਣ ਦੇ ਲਈ ਅਤੇ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੇ ਲਈ ਅਕਾਲ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੇ ਲਈ ਅਕਾਲ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੇ ਲਈ ਅਕਾਲ ਕਾਲਜ ਆੱਫ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਸੁਖਦੀਪ ਕੌਰ, ਪ੍ਰਿੰਸੀਪਲ ਵਿਜੈ ਪਲਾਹਾ ਜੀ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ, ਪ੍ਰਿੰਸੀਪਲ ਨੀਤੂ ਸੇਠੀ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਅਤੇ ਸਮੂਹ ਸਟਾਫ਼ ਦੁਆਰਾ ਵਾਤਾਵਰਨ ਸਬੰਧੀ ਸਕਾਰਾਤਮਕ ਤਬਦੀਲੀ ਲਿਆਉਣ ਲਈ ਪੌਦੇ ਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

Leave a Comment

Your email address will not be published. Required fields are marked *

Scroll to Top